Ad Code

ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਕੇਂਦਰ ਦੀ ਮੋਦੀ ਕੈਬਨਿਟ ਨੇ ਤਿਉਹਾਰਾਂ ਦੇ ਮੌਕੇ ਕਿਸਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ। ਮੋਦੀ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੀ MSP ਵਿਚ ਵਾਧਾ ਕਰ ਦਿੱਤਾ ਹੈ। ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖ਼ਬਰਾਂ ਅਨੁਸਾਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,275 ਰੁਪਏ ਤੋਂ ਵਧਾ ਕੇ 2,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
Reactions

Post a Comment

0 Comments

Ad Code